ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ, 28 ਜੁਲਾਈ- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮ ਪੱਕੇ ਹੋਣਗੇ।
ਕੰਟਰੈਕਟ ਸਫ਼ਾਈ ਸੇਵਕ ਤੇ ਸੀਵਰ ਮੈਨ ਪੱਕੇ ਹੋਣਗੇ।
;
;
;
;
;
;
;
;