JALANDHAR WEATHER

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਐਲਾਨਿਆ ਉਮੀਦਵਾਰ

 ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 29 ਜੁਲਾਈ - (ਅਵਤਾਰ ਸਿੰਘ ਰੰਧਾਵਾ) - ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦੀ ਖ਼ਬਰ ਹੈ। ਦੱਸ ਦਈਏ ਕਿ ਜਥੇਦਾਰ ਗੁਰਬਿੰਦਰ ਸਿੰਘ ਜੋਲੀ ਜੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਲਈ ਮਾਝਾ ਜੋਨ ਦੇ ਪ੍ਰਧਾਨ ਵਜੋਂ ਕੰਮ ਕਰਦੇ ਚਲੇ ਆ ਰਹੇ ਹਨ ਅਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਵੀ ਆਪਣਾ ਚੰਗਾ ਸਿਰ ਰਸੂਖ ਰੱਖਦੇ ਹਨ। ਉਮੀਦਵਾਰ ਐਲਾਨੇ ਜਾਣ ਤੇ ਜਥੇਦਾਰ ਗੁਰਵਿੰਦਰ ਸਿੰਘ ਜੋਲੀ ਨੂੰ ਸਮਰਥਕਾਂ ਵਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ