ਬੱਬੂ ਚੀਮਾ ਕਾਂਗਰਸ ਦੇ ਬਲਾਕ ਪ੍ਰਧਾਨ ਬਣੇ
ਚੀਮਾ ਮੰਡੀ (ਸੰਗਰੂਰ), 29 ਜੁਲਾਈ (ਗੁਰਜੀਤ ਸਿੰਘ ਚਹਿਲ)- ਅਗਾਂਹਵਧੂ ਨੌਜਵਾਨ ਅਤੇ ਕੌਸਲਰ ਬੱਬੂ ਚੀਮਾ ਨੂੰ ਕਾਂਗਰਸ ਪਾਰਟੀ ਹਾਈਕਮਾਡ ਵਲੋਂ ਬਲਾਕ ਚੀਮਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਕਾਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਮੁੱਚੀ ਪਾਰਟੀ ਹਾਈਕਮਾਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਪੀ ਇਸ ਮਾਣਮੱਤੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਪੱਧਰ 'ਤੇ ਪਹੁੰਚਾਉਣ ਲਈ ਹਮੇਸ਼ਾ ਸਰਗਰਮ ਰਹਿਣਗੇ।
;
;
;
;
;
;
;
;
;