JALANDHAR WEATHER

ਸਫਾਈ ਕਰਮਚਾਰੀਆਂ ਦੀ ਬੰਦ ਕਾਲ ਦਾ ਨਡਾਲਾ 'ਚ ਅਸਰ, ਨਹੀਂ ਖੁੱਲ੍ਹੇ ਬਾਜ਼ਾਰ

ਨਡਾਲਾ,/ਕਪੂਰਥਲਾ 30 ਜੁਲਾਈ (ਰਘਬਿੰਦਰ ਸਿੰਘ )- ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਬੰਦ ਦੀ ਕਾਲ ਦਾ ਅਸਰ ਵੀਰਵਾਰ ਨੂੰ ਕਸਬਾ ਨਡਾਲਾ ਵਿਚ ਵੀ ਵੇਖਣ ਨੂੰ ਮਿਲਿਆ ਹੈ। ਬੰਦ ਦੇ ਸਮਰਥਨ ਵਿਚ ਨਡਾਲਾ ਦੇ ਜ਼ਿਆਦਾਤਰ ਬਾਜ਼ਾਰ ਬੰਦ ਹਨ , ਜਿਸ ਕਾਰਨ ਆਮ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਹਾਲਾਂਕਿ, ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਹਨ । ਬਾਜ਼ਾਰ ਬੰਦ ਰਹਿਣ ਕਾਰਨ ਕਸਬੇ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਵੀ ਘੱਟ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ