JALANDHAR WEATHER

ਭਵਾਨੀਗੜ੍ਹ ਵਿਚ ਸਫਾਈ ਸੇਵਕਾਂ ਵਲੋਂ ਸ਼ਹਿਰ ’ਚ ਰੋਸ ਮਾਰਚ

ਭਵਾਨੀਗੜ੍ਹ 30 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਬੰਦ ਦੇ ਦਿੱਤੇ ਸੱਦੇ ਤੇ ਭਵਾਨੀਗੜ੍ਹ ਵਿਚ ਸਫ਼ਾਈ ਸੇਵਕਾਂ ਨੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ