JALANDHAR WEATHER

ਕਸਬਾ ਭਾਈਰੂਪਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ

ਭਾਈਰੂਪਾ, (ਬਠਿੰਡਾ), 30 ਜੁਲਾਈ (ਵਰਿੰਦਰ ਲੱਕੀ)- ਪਿਛਲੇ ਦਿਨ੍ਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਸਫਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਭਾਈਰੂਪਾ ਵਿਖੇ ਭਰਵਾਂ ਸਮਰਥਨ ਮਿਲਿਆ, ਜਿਥੇ ਵਪਾਰੀ ਵਰਗ ਨੇ ਸਵੇਰੇ 9:00 ਵਜੇ ਤੋਂ ਸ਼ਾਮ 4 :00 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਵਲੋਂ ਵੀ ਰੋਸ ਪ੍ਰਦਰਸ਼ਨ ’ਚ ਆਪਣੀ ਸ਼ਮੂਲੀਅਤ ਕੀਤੀ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ