JALANDHAR WEATHER

ਹਰਸਾ ਛੀਨਾ- ਰਾਜਾਸਾਂਸੀ ਅਤੇ ਆਸ ਪਾਸ ਦੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਹਰਸਾ ਛੀਨਾ, (ਅੰਮ੍ਰਿਤਸਰ), 30 ਜੁਲਾਈ (ਕੜਿਆਲ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹਰਸਾ ਛੀਨਾ, ਰਾਜਾਸਾਂਸੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵੱਡਾ ਹੁੰਗਾਰਾ ਮਿਲਿਆ, ਜਿਸ ਕਾਰਨ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਹਾਲਾਂਕਿ ਆਵਾਜਾਈ ਦੀਆਂ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ ਤੇ ਮੈਡੀਕਲ ਸੇਵਾਵਾਂ ਅਤੇ ਵਿੱਦਿਅਕ ਅਦਾਰੇ ਵੀ ਬਿਨ੍ਹਾਂ ਕਿਸੇ ਰੁਕਾਵਟ ਦੇ ਖੁੱਲੇ ਰਹੇI

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ