ਅੱਜ ਸੁਨਾਮ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 31 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਦਾ ਦੌਰਾ ਕਰਨਗੇ। ਉਹ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਉਹ ਸੁਨਾਮ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।
;
;
;
;
;
;
;
;
;