JALANDHAR WEATHER

ਪ੍ਰਿਅੰਕਾ ਗਾਂਧੀ ਸਮੇਤ ਹੋਰਾਂ ਵਿਰੋਧੀ ਧਿਰਾਂ ਵਲੋਂ ਸੰਸਦ ਦੇ ਮਕਰ ਦੁਆਰ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 31 ਜੁਲਾਈ- ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰਾਂ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ 20 ਜੁਲਾਈ ਨੂੰ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਵਿਰੁੱਧ 'ਪੁਲਿਸ ਕਾਰਵਾਈ' ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸੰਸਦ ਦੇ ਮਕਰ ਦੁਆਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ