JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਫਤਹਿਗੜ੍ਹ ਸਾਹਿਬ, 31 ਜੁਲਾਈ- ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੇ ਦੇਸ਼ ਪ੍ਰਤੀ ਜਜ਼ਬੇ ਅਤੇ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸਭ ਨੂੰ ਉਨ੍ਹਾਂ ਦੀ ਸੋਚ ਅਤੇ ਸ਼ਹਾਦਤ ਤੋਂ ਸੇਧ ਲੈਣ ਦਾ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ