ਅਜਨਾਲਾ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਉੱਝ ਦਰਿਆ ਵਿਚ ਪਾਣੀ ਜ਼ਿਆਦਾ ਆਉਣ ਕਾਰਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਰਾਵੀ ਦਰਿਆ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦਾ ਕਾਰਨ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਪਾਣੀ ਆਸਾਨੀ ਨਾਲ ਪਾਕਿਸਤਾਨ ਵਾਲੇ ਪਾਸੇ ਨੂੰ ਵਹਿ ਜਾਵੇਗਾ I
ਤਾਜ਼ਾ ਖ਼ਬਰਾਂ
Free
ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧਿਆ ਪਾਣੀ ਦਾ ਪੱਧਰ
ਅਜਨਾਲਾ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਉੱਝ ਦਰਿਆ ਵਿਚ ਪਾਣੀ ਜ਼ਿਆਦਾ ਆਉਣ ਕਾਰਨ ਰਾਵੀ ਦਰਿਆ....
ਅਜੀਤ ਡੈਸਕ
01-08-2026