JALANDHAR WEATHER

ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਕਾਂਗਰਸ ਪਾਰਟੀ ’ਚੋਂ ਮੁਅੱਤਲ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਕਾਂਗਰਸ ਪਾਰਟੀ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਗੈਰ ਜ਼ਿੰਮੇਵਾਰ ਬਿਆਨ ਦੇਣ ਕਾਰਨ ਪਾਰਟੀ ਅਨੁਸ਼ਾਸਨ ਭੰਗ ਕਰਨ ਤਹਿਤ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅਤਲ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ