JALANDHAR WEATHER

ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋਈ

ਲੁਧਿਆਣਾ, 1ਅਗਸਤ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਬੀਤੇ ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗਾਂ ਉਪਰੰਤ ਬੈਂਸ ਵਲੋਂ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ